ਟਾਂਡਾ ਪੁਲਸ ਨੇ ਚੋਰੀ ਦੇ ਆਰੋਪ ਵਿੱਚ 2 ਦੋਸ਼ੀਆ ਨੂੰ ਗ੍ਰਿਫਤਾਰ ਕੀਤਾ ਟਾਂਡਾ (ਅੰਮ੍ਰਿਤ ਪਾਲ ਵਾਸੂਦੇਵ)ਟਾਂਡਾ ਪੁਲਸ ਵੱਲੋ ਵੱਖ ਵੱਖ ਚੋਰੀ ਦੇ ਮਾਮਲਿਆ ਵਿੱਚ ਲੋੜੀਂਦੇ ਦੋ ਦੋਸ਼ੀਆ ਨੂੰ ਚੋਰੀ ਕੀਤੇ ਮੋਟਰਸਾਈਕਲ ਸਮੇਤ ਗ੍ਰਿਫਤਾਰ ਕਰਨ ਵਿਚ ਸਫਲਤਾ ਪ੍ਰਾਪਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆ ਥਾਣਾ ਟਾਂਡਾ ਮੁਖੀ ਹਰਿੰਦਰ ਸਿੰਘ ਨੇ ਦੱਸਿਆ ਕਿ ਬੀਤੇ […]